ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
45. ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕਰ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਬੈਤਸੈਦਾ ਨੂੰ ਪਾਰ ਲੰਘੋ

ERVPA
45. ਫ਼ਿਰ ਉਸਨੇ ਆਪਣੇ ਚੇਲਿਆਂ ਨੂੰ ਬੇਡ਼ੀ ਵਿੱਚ ਚਢ਼ਨ ਦੀ ਤਗੀਦ ਕੀਤੀ। ਯਿਸੂ ਨੇ ਉਨ੍ਹਾਂ ਨੂੰ ਝੀਲ ਦੇ ਦੂਜੇ ਕੰਢੇ ਬੈਤਸੈਦਾ ਨਾਉਂ ਦੀ ਥਾਂ ਤੇ ਜਾਣ ਨੂੰ ਕਿਹਾ ਅਤੇ ਖੁਦ ਉਥੇ ਹੀ ਰਹਿ ਪਿਆ। ਯਿਸੂ ਆਪ ਉਥੇ ਹੀ ਰੁਕ ਗਿਆ ਅਤੇ ਆਖਿਆ ਕਿ ਉਸਨੂੰ ਆਉਣ ਵਿੱਚ ਦੇਰੀ ਹੋ ਸਕਦੀ ਹੈ। ਅਤੇ ਉਸਨੇ ਬਾਕੀ ਲੋਕਾਂ ਨੂੰ ਵੀ ਵਾਪਿਸ ਘਰਾਂ ਨੂੰ ਮੁਡ਼ ਜਾਣ ਲਈ ਕਿਹਾ।

IRVPA
45. (ਮੱਤੀ 14:22-33; ਲੂਕਾ 6:15-21) ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 45 of Total Verses 56
  • ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕਰ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਬੈਤਸੈਦਾ ਨੂੰ ਪਾਰ ਲੰਘੋ
  • ERVPA

    ਫ਼ਿਰ ਉਸਨੇ ਆਪਣੇ ਚੇਲਿਆਂ ਨੂੰ ਬੇਡ਼ੀ ਵਿੱਚ ਚਢ਼ਨ ਦੀ ਤਗੀਦ ਕੀਤੀ। ਯਿਸੂ ਨੇ ਉਨ੍ਹਾਂ ਨੂੰ ਝੀਲ ਦੇ ਦੂਜੇ ਕੰਢੇ ਬੈਤਸੈਦਾ ਨਾਉਂ ਦੀ ਥਾਂ ਤੇ ਜਾਣ ਨੂੰ ਕਿਹਾ ਅਤੇ ਖੁਦ ਉਥੇ ਹੀ ਰਹਿ ਪਿਆ। ਯਿਸੂ ਆਪ ਉਥੇ ਹੀ ਰੁਕ ਗਿਆ ਅਤੇ ਆਖਿਆ ਕਿ ਉਸਨੂੰ ਆਉਣ ਵਿੱਚ ਦੇਰੀ ਹੋ ਸਕਦੀ ਹੈ। ਅਤੇ ਉਸਨੇ ਬਾਕੀ ਲੋਕਾਂ ਨੂੰ ਵੀ ਵਾਪਿਸ ਘਰਾਂ ਨੂੰ ਮੁਡ਼ ਜਾਣ ਲਈ ਕਿਹਾ।
  • IRVPA

    (ਮੱਤੀ 14:22-33; ਲੂਕਾ 6:15-21) ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ।
Total 56 Verses, Current Verse 45 of Total Verses 56
×

Alert

×

punjabi Letters Keypad References