PAV
17. ਅਰ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਖ਼ਬਰ ਦਿਹ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ ਤਾਂ ਉਹ ਤੇਰੇ ਅੱਗੇ ਪਰਾਈ ਕੌਮ ਵਾਲੇ ਅਤੇ ਮਸੂਲੀਏ ਵਰਗਾ ਹੋਵੇ
ERVPA
17. ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ। ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ।
IRVPA
17. ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN