PAV
14. ਧੰਨ ਓਹ ਜਿਹੜੇ ਆਪਣੇ ਬਸਤ੍ਰ ਧੋ ਲੈਂਦੇ ਹਨ ਭਈ ਓਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਓਹ ਦਰਵੱਜਿਆਂ ਥਾਣੀਂ ਓਸ ਨਗਰੀ ਦੇ ਅੰਦਰ ਜਾਣ
ERVPA
14. "ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।
IRVPA
14. ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN