ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਅਤੇ ਓਹਨਾਂ ਨੂੰ ਇਹ ਦਿੱਤਾ ਗਿਆ ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਭਈ ਓਹ ਪੰਜਾਂ ਮਹੀਨਿਆਂ ਤੀਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ ਜਿਹੀ ਅਠੂਹੇਂ ਤੋਂ ਪੀੜ ਹੁੰਦੀ ਹੈ ਜਿਸ ਵੇਲੇ ਉਹ ਮਨੁੱਖ ਨੂੰ ਡੰਗ ਮਾਰਦਾ ਹੈ

ERVPA
5. ਇਨ੍ਹਾਂ ਟਿੱਡੀਆਂ ਨੂੰ ਲੋਕਾਂ ਉੱਤੇ ਪੰਜਾਂ ਮਹੀਨਿਆਂ ਤੱਕ ਦਰਦ ਲਿਆਉਣ ਦਾ ਕਾਰਣ ਬਣਨ ਦੀ ਸ਼ਕਤੀ ਦਿੱਤੀ ਗਈ ਸੀ। ਟਿੱਡੀਆਂ ਨੂੰ ਲੋਕਾਂ ਨੂੰ ਮਾਰਨ ਦੀ ਸ਼ਕਤੀ ਨਹੀਂ ਸੀ ਦਿੱਤੀ ਗਈ। ਅਤੇ ਉਹ ਪੀਡ਼ ਜਿਹਡ਼ੀ ਲੋਕਾਂ ਨੇ ਮਹਿਸੂਸ ਕੀਤੀ ਉਸੇ ਤਰ੍ਹਾਂ ਦੀ ਸੀ ਜਿਸ ਤਰ੍ਹਾਂ ਦੀ ਪੀਡ਼ ਕਿਸੇ ਵਿਅਕਤੀ ਨੂੰ ਬਿਛੂ ਦੇ ਡੰਗਣ ਨਾਲ ਹੁੰਦੀ ਹੈ।

IRVPA
5. ਅਤੇ ਉਹਨਾਂ ਨੂੰ ਇਹ ਦਿੱਤਾ ਗਿਆ, ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਕਿ ਉਹ ਪੰਜਾਂ ਮਹੀਨਿਆਂ ਤੱਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ, ਜਿਵੇਂ ਬਿਛੂਆਂ ਦੇ ਡੰਗ ਮਾਰਨ ਨਾਲ ਪੀੜ ਹੁੰਦੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 5 of Total Verses 21
1 2 3 4 5 6 7 8 9 10 11 12 13
  • ਅਤੇ ਓਹਨਾਂ ਨੂੰ ਇਹ ਦਿੱਤਾ ਗਿਆ ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਭਈ ਓਹ ਪੰਜਾਂ ਮਹੀਨਿਆਂ ਤੀਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ ਜਿਹੀ ਅਠੂਹੇਂ ਤੋਂ ਪੀੜ ਹੁੰਦੀ ਹੈ ਜਿਸ ਵੇਲੇ ਉਹ ਮਨੁੱਖ ਨੂੰ ਡੰਗ ਮਾਰਦਾ ਹੈ
  • ERVPA

    ਇਨ੍ਹਾਂ ਟਿੱਡੀਆਂ ਨੂੰ ਲੋਕਾਂ ਉੱਤੇ ਪੰਜਾਂ ਮਹੀਨਿਆਂ ਤੱਕ ਦਰਦ ਲਿਆਉਣ ਦਾ ਕਾਰਣ ਬਣਨ ਦੀ ਸ਼ਕਤੀ ਦਿੱਤੀ ਗਈ ਸੀ। ਟਿੱਡੀਆਂ ਨੂੰ ਲੋਕਾਂ ਨੂੰ ਮਾਰਨ ਦੀ ਸ਼ਕਤੀ ਨਹੀਂ ਸੀ ਦਿੱਤੀ ਗਈ। ਅਤੇ ਉਹ ਪੀਡ਼ ਜਿਹਡ਼ੀ ਲੋਕਾਂ ਨੇ ਮਹਿਸੂਸ ਕੀਤੀ ਉਸੇ ਤਰ੍ਹਾਂ ਦੀ ਸੀ ਜਿਸ ਤਰ੍ਹਾਂ ਦੀ ਪੀਡ਼ ਕਿਸੇ ਵਿਅਕਤੀ ਨੂੰ ਬਿਛੂ ਦੇ ਡੰਗਣ ਨਾਲ ਹੁੰਦੀ ਹੈ।
  • IRVPA

    ਅਤੇ ਉਹਨਾਂ ਨੂੰ ਇਹ ਦਿੱਤਾ ਗਿਆ, ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਕਿ ਉਹ ਪੰਜਾਂ ਮਹੀਨਿਆਂ ਤੱਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ, ਜਿਵੇਂ ਬਿਛੂਆਂ ਦੇ ਡੰਗ ਮਾਰਨ ਨਾਲ ਪੀੜ ਹੁੰਦੀ ਹੈ।
Total 21 Verses, Current Verse 5 of Total Verses 21
1 2 3 4 5 6 7 8 9 10 11 12 13
×

Alert

×

punjabi Letters Keypad References