ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਇਸ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਦੇ ਬੁਰੇ ਵਿਸ਼ਿਆਂ ਵਿੱਚ ਗੰਦ ਮੰਦ ਦੇ ਵੱਸ ਕਰ ਦਿੱਤਾ ਭਈ ਉਨ੍ਹਾਂ ਦੇ ਸਰੀਰ ਆਪੋ ਵਿੱਚ ਬੇਪਤ ਹੋ ਜਾਣ

ERVPA
24. ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸ਼ਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।

IRVPA
24. ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 24 of Total Verses 32
  • ਇਸ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਦੇ ਬੁਰੇ ਵਿਸ਼ਿਆਂ ਵਿੱਚ ਗੰਦ ਮੰਦ ਦੇ ਵੱਸ ਕਰ ਦਿੱਤਾ ਭਈ ਉਨ੍ਹਾਂ ਦੇ ਸਰੀਰ ਆਪੋ ਵਿੱਚ ਬੇਪਤ ਹੋ ਜਾਣ
  • ERVPA

    ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸ਼ਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।
  • IRVPA

    ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ।
Total 32 Verses, Current Verse 24 of Total Verses 32
×

Alert

×

punjabi Letters Keypad References