ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਤਿਹਾਇਆ ਹੋਵੇ ਤਾਂ ਉਹ ਨੂੰ ਪਿਆ ਕਿਉਂ ਜੋ ਇਹ ਕਰ ਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ

ERVPA
20. ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹਾਯ, “ਜੇਕਰ ਤੇਰਾ ਦੁਸ਼ਮਣ ਭੁਖਾ ਹੈ, ਉਸਨੂੰ ਭੋਜਨ ਦੇ। ਜੇਕਰ ਤੇਰਾ ਵੈਰੀ ਪਿਆਸਾ ਹੈ, ਉਸਨੂੰ ਕੁਝ ਪੀਣ ਲਈ ਦੇ। ਇੰਝ ਕਰਨ ਨਾਲ ਤੂੰ ਉਸਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।”

IRVPA
20. ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 20 of Total Verses 21
1 2 3 4 5 6 7 8 9 10 11
12 13 14 15 16 17 18 19 20 21
  • ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਤਿਹਾਇਆ ਹੋਵੇ ਤਾਂ ਉਹ ਨੂੰ ਪਿਆ ਕਿਉਂ ਜੋ ਇਹ ਕਰ ਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ
  • ERVPA

    ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹਾਯ, “ਜੇਕਰ ਤੇਰਾ ਦੁਸ਼ਮਣ ਭੁਖਾ ਹੈ, ਉਸਨੂੰ ਭੋਜਨ ਦੇ। ਜੇਕਰ ਤੇਰਾ ਵੈਰੀ ਪਿਆਸਾ ਹੈ, ਉਸਨੂੰ ਕੁਝ ਪੀਣ ਲਈ ਦੇ। ਇੰਝ ਕਰਨ ਨਾਲ ਤੂੰ ਉਸਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।”
  • IRVPA

    ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ।
Total 21 Verses, Current Verse 20 of Total Verses 21
1 2 3 4 5 6 7 8 9 10 11
12 13 14 15 16 17 18 19 20 21
×

Alert

×

punjabi Letters Keypad References