PAV
25. ਹੁਣ ਉਸ ਦੀ ਜੋ ਮੇਰੀ ਇੰਜੀਲ ਦੇ ਅਤੇ ਯਿਸੂ ਮਸੀਹ ਦੀ ਮਨਾਦੀ ਦੇ ਅਨੁਸਾਰ ਤੁਹਾਨੂੰ ਇਸਥਿਰ ਕਰ ਸੱਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ
ERVPA
25. ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁਢ ਤੋਂ ਹੀ ਗੁਪਤ ਰੱਖਿਆ ਗਿਆ ਸੀ।
IRVPA
25. ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN