ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਅਰ ਆਖਿਓ, ਵੇਖੋ ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ ਹੈ ਕਿਉਂਜੋ ਓਸ ਆਖਿਆ ਕਿ ਏਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ ਜਾਂਦਾ ਹੈ ਓਸ ਦੀਆਂ ਅੱਖਾਂ ਠੰਡੀਆਂ ਕਰਾਂਗਾ ਅਰ ਏਸ ਦੇ ਮਗਰੋਂ ਉਹ ਦਾ ਮੂੰਹ ਵੇਖਾਂਗਾ ਸ਼ਾਇਤ ਉਹ ਮੈਨੂੰ ਕਬੂਲ ਕਰੇ

ERVPA

IRVPA
20. ਅਤੇ ਇਹ ਵੀ ਆਖਣਾ, ਵੇਖੋ, ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ ਕਿਉਂ ਜੋ ਉਸ ਨੇ ਆਖਿਆ ਕਿ ਇਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ-ਅੱਗੇ ਜਾਂਦਾ ਹੈ ਮੈਂ ਉਸ ਦਾ ਗੁੱਸਾ ਠੰਡਾ ਕਰਾਂਗਾ ਅਤੇ ਇਸ ਤੋਂ ਬਾਅਦ ਹੀ ਉਹ ਦਾ ਮੂੰਹ ਵੇਖਾਂਗਾ, ਸ਼ਾਇਦ ਉਹ ਮੈਨੂੰ ਕਬੂਲ ਕਰੇ।





  • ਅਰ ਆਖਿਓ, ਵੇਖੋ ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ ਹੈ ਕਿਉਂਜੋ ਓਸ ਆਖਿਆ ਕਿ ਏਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ ਜਾਂਦਾ ਹੈ ਓਸ ਦੀਆਂ ਅੱਖਾਂ ਠੰਡੀਆਂ ਕਰਾਂਗਾ ਅਰ ਏਸ ਦੇ ਮਗਰੋਂ ਉਹ ਦਾ ਮੂੰਹ ਵੇਖਾਂਗਾ ਸ਼ਾਇਤ ਉਹ ਮੈਨੂੰ ਕਬੂਲ ਕਰੇ
  • IRVPA

    ਅਤੇ ਇਹ ਵੀ ਆਖਣਾ, ਵੇਖੋ, ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ ਕਿਉਂ ਜੋ ਉਸ ਨੇ ਆਖਿਆ ਕਿ ਇਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ-ਅੱਗੇ ਜਾਂਦਾ ਹੈ ਮੈਂ ਉਸ ਦਾ ਗੁੱਸਾ ਠੰਡਾ ਕਰਾਂਗਾ ਅਤੇ ਇਸ ਤੋਂ ਬਾਅਦ ਹੀ ਉਹ ਦਾ ਮੂੰਹ ਵੇਖਾਂਗਾ, ਸ਼ਾਇਦ ਉਹ ਮੈਨੂੰ ਕਬੂਲ ਕਰੇ।
Common Bible Languages
West Indian Languages
×

Alert

×

Punjabi Letters Keypad References