ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
PAV
10. ਸੋ ਲੂਤ ਨੇ ਆਪਣੀਆਂ ਅੱਖਾਂ ਚੁੱਕਕੇ ਯਰਦਨ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਮੈਦਾਨ ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਰ ਅਮੂਰਾਹ ਨੂੰ ਨਾਸ਼ ਕੀਤਾ ਚੰਗਾ ਤਰ ਸੀ, ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਅਥਵਾ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ ਵਰਗਾ ਸੀ

ERVPA

IRVPA
10. ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ।





ਰਿਕਾਰਡ

No History Found

  • ਸੋ ਲੂਤ ਨੇ ਆਪਣੀਆਂ ਅੱਖਾਂ ਚੁੱਕਕੇ ਯਰਦਨ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਮੈਦਾਨ ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਰ ਅਮੂਰਾਹ ਨੂੰ ਨਾਸ਼ ਕੀਤਾ ਚੰਗਾ ਤਰ ਸੀ, ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਅਥਵਾ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ ਵਰਗਾ ਸੀ
  • IRVPA

    ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ।
Common Bible Languages
West Indian Languages
×

Alert

×

Punjabi Letters Keypad References