PAV
13. ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜਿਹੜੇ ਧਰਮ ਦੀ ਸੇਵਾ ਕਰਦੇ ਹਨ ਉਹ ਹੈਕਲ ਦਿਆਂ ਪਦਾਰਥਾਂ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਤੋਂ ਹੀ ਛਾਂਦਾ ਲੈਂਦੇ ਹਨ?
ERVPA
13. ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹਡ਼ੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹਡ਼ੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚਢ਼ਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।
IRVPA
13. ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN