ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
38. ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ

ERVPA
38. ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।

IRVPA
38. ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 47 Verses, Current Verse 38 of Total Verses 47
  • ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ
  • ERVPA

    ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।
  • IRVPA

    ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
Total 47 Verses, Current Verse 38 of Total Verses 47
×

Alert

×

punjabi Letters Keypad References