PAV
26. ਪਰਮੇਸੁਰ ਨੇ ਆਪਣੇ ਸੇਵਕ ਨੂੰ ਖੜਾ ਕਰ ਕੇ ਪਹਿਲਾਂ ਤੁਹਾਡੇ ਕੋਲ ਘੱਲਿਆ ਭਈ ਤੁਹਾਡੇ ਵਿੱਚੋਂ ਹਰੇਕ ਨੂੰ ਉਹਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।।
ERVPA
26. ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।
IRVPA
26. ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN