PAV
37. ਉਹ ਦੇ ਪਿੱਛੋ ਮਰਦੁਮਸ਼ੁਮਾਰੀ ਦੇ ਦਿਨੀਂ ਯਹੂਦਾ ਗਲੀਲੀ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਰ ਜਿੰਨੇ ਉਹ ਨੂੰ ਮੰਨਦੇ ਸਨ ਸਭ ਛਿੰਨ ਭਿੰਨ ਹੋ ਗਏ
ERVPA
37. ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸਨੂੰ ਮੰਨਦੇ ਸਨ ਸਭ ਇਧਰ-ਉਧਰ ਖਿਲ੍ਲਰ ਗਏ।
IRVPA
37. ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN