ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਪਰ ਜਾਂ ਉਨ੍ਹਾਂ ਨੇ ਫ਼ਿਲਿੱਪੁਸ ਦੀ ਪਰਤੀਤ ਕੀਤੀ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ ਖਬਰੀ ਸੁਣਾਉਂਦਾ ਸੀ ਤਾਂ ਮਨੁੱਖ ਨਾਲੇ ਤੀਵੀਆਂ ਬਪਤਿਸਮਾ ਲੈਣ ਲੱਗੇ

ERVPA
12. ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦ੍ਦਮੀਆਂ ਅਤੇ ਆਵ੍ਰਤਾਂ ਨੇ ਉਸਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।

IRVPA
12. ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 12 of Total Verses 40
  • ਪਰ ਜਾਂ ਉਨ੍ਹਾਂ ਨੇ ਫ਼ਿਲਿੱਪੁਸ ਦੀ ਪਰਤੀਤ ਕੀਤੀ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ ਖਬਰੀ ਸੁਣਾਉਂਦਾ ਸੀ ਤਾਂ ਮਨੁੱਖ ਨਾਲੇ ਤੀਵੀਆਂ ਬਪਤਿਸਮਾ ਲੈਣ ਲੱਗੇ
  • ERVPA

    ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦ੍ਦਮੀਆਂ ਅਤੇ ਆਵ੍ਰਤਾਂ ਨੇ ਉਸਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
  • IRVPA

    ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।
Total 40 Verses, Current Verse 12 of Total Verses 40
×

Alert

×

punjabi Letters Keypad References