PAV
30. ਸੋ ਫ਼ਿਲਿੱਪੁਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਵਾਚਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਵਾਚਦੇ ਹੋ ਸਮਝਦੇ ਭੀ ਹੋॽ
ERVPA
30. ਫ਼ੇਰ ਫ਼ਿਲਿਪੁੱਸ ਰਥ ਦੇ ਨਜ਼ਦੀਕ ਨਸਿਆ ਅਤੇ ਉਥੇ ਉਸਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪਢ਼ਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸਨੂੰ ਕਿਹਾ, “ਕੀ ਜੋ ਤੂੰ ਪਢ਼ ਰਿਹੈਂ ਉਸਨੂੰ ਸਮਝ ਰਿਹੈਂ?”
IRVPA
30. ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN