PAV
2. ਅਤੇ ਉਸ ਕੋਲੋਂ ਦੰਮਿਸਕ ਦੀਆਂ ਸਮਾਜਾਂ ਦੇ ਨਾਉਂ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਭਈ ਜੋ ਇਸ ਪੰਥ ਦੇ ਮੈਨੂੰ ਮਿਲਣ ਭਾਵੇਂ ਮਨੁੱਖ ਭਾਵੇਂ ਤੀਵੀਂ ਤਾਂ ਓਹਨਾਂ ਨੂੰ ਬੱਧੇ ਹੋਏ ਯਰੂਸ਼ਲਮ ਵਿੱਚ ਲਿਆਵਾਂ
ERVPA
2. ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿਠੀਆਂ ਮੰਗੀਆਂ, ਜੋ ਉਸਨੂੰ ਉਨ੍ਹਾਂ ਸਾਰਿਆਂ ਨੂੰ ਲਭਣ ਅਤੇ ਉਨਹਆਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।
IRVPA
2. ਅਤੇ ਉਸ ਦੇ ਕੋਲੋਂ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN