PAV
20. ਅਤੇ ਅਯਾਲੀ ਇਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜਿੱਕੁਰ ਉਨ੍ਹਾਂ ਨੂੰ ਕਹੀਆਂ ਗਈਆਂ ਸਨ ਤਿੱਕੁਰ ਸੁਣ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਮੁੜ ਗਏ।।
ERVPA
20. ਆਜਡ਼ੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪ੍ਰਭੂ ਦਾ ਸ਼ੁਕਰਾਨਾ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁਡ਼ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦਸਿਆ ਗਿਆ ਸੀ।
IRVPA
20. ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN