ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
35. ਉਸ ਨੇ ਉਨ੍ਹਾਂ ਨੂੰ ਆਖਿਆ, ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨਾ ਘੱਲਿਆ ਤਦ ਤੁਹਾਨੂੰ ਕਾਸੇ ਦੀ ਥੁੜ ਤਾਂ ਨਹੀਂ ਸੀॽ ਓਹ ਬੋਲੇ, ਕਾਸੇ ਦੀ ਨਹੀਂ

ERVPA
35. ਤਦ ਯਿਸੂ ਨੇ ਰਸੂਲਾਂ ਨੂੰ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਪ੍ਰਚਾਰ ਦੇਣ ਲਈ ਭੇਜਿਆ। ਮੈਂ ਤੁਹਾਨੂੰ ਬਿਨਾ ਪੈਸੇ, ਥੈਲੇ ਅਤੇ ਜੁਤਿਆਂ ਦੇ ਭੇਜ ਦਿੱਤਾ। ਪਰ ਕੀ ਤੁਹਾਨੂੰ ਕਿਸੇ ਚੀਜ਼ ਦੀ ਜ਼ਰੂਰਤ ਆਈ?” ਰਸੂਲਾਂ ਨੇ ਆਖਿਆ, “ਨਹੀਂ।”

IRVPA
35. ਉਸ ਨੇ ਉਨ੍ਹਾਂ ਨੂੰ ਆਖਿਆ, “ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨ੍ਹਾਂ ਭੇਜਿਆ ਸੀ, ਤਦ ਤੁਹਾਨੂੰ ਕਿਸੇ ਚੀਜ਼ ਦੀ ਘਾਟ ਤਾਂ ਨਹੀਂ ਹੋਈ? ਉਹ ਬੋਲੇ, ਕਿਸੇ ਚੀਜ਼ ਦੀ ਨਹੀਂ।”



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 71 Verses, Current Verse 35 of Total Verses 71
  • ਉਸ ਨੇ ਉਨ੍ਹਾਂ ਨੂੰ ਆਖਿਆ, ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨਾ ਘੱਲਿਆ ਤਦ ਤੁਹਾਨੂੰ ਕਾਸੇ ਦੀ ਥੁੜ ਤਾਂ ਨਹੀਂ ਸੀॽ ਓਹ ਬੋਲੇ, ਕਾਸੇ ਦੀ ਨਹੀਂ
  • ERVPA

    ਤਦ ਯਿਸੂ ਨੇ ਰਸੂਲਾਂ ਨੂੰ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਪ੍ਰਚਾਰ ਦੇਣ ਲਈ ਭੇਜਿਆ। ਮੈਂ ਤੁਹਾਨੂੰ ਬਿਨਾ ਪੈਸੇ, ਥੈਲੇ ਅਤੇ ਜੁਤਿਆਂ ਦੇ ਭੇਜ ਦਿੱਤਾ। ਪਰ ਕੀ ਤੁਹਾਨੂੰ ਕਿਸੇ ਚੀਜ਼ ਦੀ ਜ਼ਰੂਰਤ ਆਈ?” ਰਸੂਲਾਂ ਨੇ ਆਖਿਆ, “ਨਹੀਂ।”
  • IRVPA

    ਉਸ ਨੇ ਉਨ੍ਹਾਂ ਨੂੰ ਆਖਿਆ, “ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨ੍ਹਾਂ ਭੇਜਿਆ ਸੀ, ਤਦ ਤੁਹਾਨੂੰ ਕਿਸੇ ਚੀਜ਼ ਦੀ ਘਾਟ ਤਾਂ ਨਹੀਂ ਹੋਈ? ਉਹ ਬੋਲੇ, ਕਿਸੇ ਚੀਜ਼ ਦੀ ਨਹੀਂ।”
Total 71 Verses, Current Verse 35 of Total Verses 71
×

Alert

×

punjabi Letters Keypad References