ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
45. ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਐਡਾ ਉਜਾਗਰ ਕੀਤਾ ਜੋ ਯਿਸੂ ਫੇਰ ਨਗਰ ਵਿੱਚ ਖੁਲ੍ਹਮਖੁਲ੍ਹਾ ਨਾ ਵੜ ਸੱਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫੇਰਿਓਂ ਉਹ ਦੇ ਕੋਲ ਆਉਦੇਂ ਜਾਂਦੇ ਸਨ।।

ERVPA
45. ਪਰ ਉਹ ਆਦਮੀ ਬਾਹਰ ਜਾਕੇ ਇਹ ਚਰਚਾ ਕਰਨ ਲੱਗਾ ਕਿ ਯਿਸੂ ਨੇ ਉਸਨੂੰ ਰਾਜੀ ਕੀਤਾ ਹੈ। ਇਉਂ ਯਿਸੂ ਦੀ ਖਬਰ ਸਭ ਜਗ੍ਹਾ ਫ਼ੈਲ ਗਈ। ਇਸ ਲਈ ਯਿਸੂ ਖੁਲ੍ਹੇ-ਆਮ ਕਿਸੇ ਨਗਰ ਵਿੱਚ ਨਾ ਵਡ਼ ਸਕਿਆ। ਤਾਂ ਉਸਨੇ ਇਕਾਂਤ ਜਗ੍ਹਾਵਾਂ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪਰ ਤਾਂ ਵੀ ਲੋਕਾਂ ਨੇ ਸਭ ਨਗਰਾਂ ਤੋਂ ਯਿਸੂ ਕੋਲ ਆਉਣਾ ਜਾਰੀ ਰੱਖਿਆ।

IRVPA
45. ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 45 Verses, Current Verse 45 of Total Verses 45
  • ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਐਡਾ ਉਜਾਗਰ ਕੀਤਾ ਜੋ ਯਿਸੂ ਫੇਰ ਨਗਰ ਵਿੱਚ ਖੁਲ੍ਹਮਖੁਲ੍ਹਾ ਨਾ ਵੜ ਸੱਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫੇਰਿਓਂ ਉਹ ਦੇ ਕੋਲ ਆਉਦੇਂ ਜਾਂਦੇ ਸਨ।।
  • ERVPA

    ਪਰ ਉਹ ਆਦਮੀ ਬਾਹਰ ਜਾਕੇ ਇਹ ਚਰਚਾ ਕਰਨ ਲੱਗਾ ਕਿ ਯਿਸੂ ਨੇ ਉਸਨੂੰ ਰਾਜੀ ਕੀਤਾ ਹੈ। ਇਉਂ ਯਿਸੂ ਦੀ ਖਬਰ ਸਭ ਜਗ੍ਹਾ ਫ਼ੈਲ ਗਈ। ਇਸ ਲਈ ਯਿਸੂ ਖੁਲ੍ਹੇ-ਆਮ ਕਿਸੇ ਨਗਰ ਵਿੱਚ ਨਾ ਵਡ਼ ਸਕਿਆ। ਤਾਂ ਉਸਨੇ ਇਕਾਂਤ ਜਗ੍ਹਾਵਾਂ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪਰ ਤਾਂ ਵੀ ਲੋਕਾਂ ਨੇ ਸਭ ਨਗਰਾਂ ਤੋਂ ਯਿਸੂ ਕੋਲ ਆਉਣਾ ਜਾਰੀ ਰੱਖਿਆ।
  • IRVPA

    ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।
Total 45 Verses, Current Verse 45 of Total Verses 45
×

Alert

×

punjabi Letters Keypad References