PAV
28. ਅਰ ਉਸ ਨੂੰ ਕਿਹਾ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ? ਯਾ ਏਹ ਕੰਮ ਕਰਨ ਨੂੰ ਕਿਨ ਤੈਨੂੰ ਇਹ ਇਖ਼ਤਿਆਰ ਦਿੱਤਾ?
ERVPA
28. ਉਨ੍ਹਾਂ ਉਸ ਨੂੰ ਕਿਹਾ, “ਸਾਨੂੰ ਦੱਸੋ, ਇਹ ਸਭ ਕੁਝ ਕਰਨ ਦਾ ਤੇਰੇ ਕੋਲ ਕੀ ਅਧਿਕਾਰ ਹੈ? ਇਹ ਗੱਲਾਂ ਕਰਨ ਦਾ ਅਧਿਕਾਰ ਤੈਨੂੰ ਕਿਸਨੇ ਦਿੱਤਾ?”
IRVPA
28. ਅਤੇ ਉਸ ਨੂੰ ਕਿਹਾ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਇਹ ਕੰਮ ਕਰਨ ਦਾ ਕਿਸ ਨੇ ਤੈਨੂੰ ਅਧਿਕਾਰ ਦਿੱਤਾ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN