ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
31. ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਲਦਾ ਅਰ ਉਨ੍ਹਾਂ ਨੂੰ ਆਖਦਾ ਸੀ ਭਈ ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਂਦਾ ਹੈ ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਰ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫੇਰ ਜੀ ਉੱਠੇਗਾ

ERVPA
31. ਉਹ ਆਪਣੇ ਚੇਲਿਆਂ ਨੂੰ ਇਕਲਿਆਂ ਉਪ੍ਪਦੇਸ਼ ਦੇਣਾ ਚਾਹੁੰਦਾ ਸੀ। ਉਸਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ਡ਼ਾ ਦਿੱਤਾ ਜਾਵੇਗਾ, ਜੋ ਉਸਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।”

IRVPA
31. ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 31 of Total Verses 50
  • ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਲਦਾ ਅਰ ਉਨ੍ਹਾਂ ਨੂੰ ਆਖਦਾ ਸੀ ਭਈ ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਂਦਾ ਹੈ ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਰ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫੇਰ ਜੀ ਉੱਠੇਗਾ
  • ERVPA

    ਉਹ ਆਪਣੇ ਚੇਲਿਆਂ ਨੂੰ ਇਕਲਿਆਂ ਉਪ੍ਪਦੇਸ਼ ਦੇਣਾ ਚਾਹੁੰਦਾ ਸੀ। ਉਸਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ਡ਼ਾ ਦਿੱਤਾ ਜਾਵੇਗਾ, ਜੋ ਉਸਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।”
  • IRVPA

    ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।
Total 50 Verses, Current Verse 31 of Total Verses 50
×

Alert

×

punjabi Letters Keypad References