ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਜਾਂ ਓਹ ਤੁਰ ਗਏ ਸਨ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਦੇਸ ਨੂੰ ਭੱਜ ਜਾਹ ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੁ ਕਿਉਂ ਜੋ ਹੇਰੇਦੇਸ ਉਹ ਦੇ ਨਾਸ ਕਰਨ ਲਈ ਇਸ ਬਾਲਕ ਨੂੰ ਭਾਲੇਗਾ

ERVPA
13. ਜਦੋਂ ਜੋਤਸ਼ੀ ਦੂਰ ਚਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉਠ! ਬਾਲਕ ਤੇ ਉਸਦੀ ਮਾਤਾ ਨੂੰ ਲੈਕੇ ਮਿਸਰ ਦੇਸ਼ ਵਿੱਚ ਚਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲਭੇਗਾ।”

IRVPA
13. ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 23 Verses, Current Verse 13 of Total Verses 23
  • ਜਾਂ ਓਹ ਤੁਰ ਗਏ ਸਨ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਦੇਸ ਨੂੰ ਭੱਜ ਜਾਹ ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੁ ਕਿਉਂ ਜੋ ਹੇਰੇਦੇਸ ਉਹ ਦੇ ਨਾਸ ਕਰਨ ਲਈ ਇਸ ਬਾਲਕ ਨੂੰ ਭਾਲੇਗਾ
  • ERVPA

    ਜਦੋਂ ਜੋਤਸ਼ੀ ਦੂਰ ਚਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉਠ! ਬਾਲਕ ਤੇ ਉਸਦੀ ਮਾਤਾ ਨੂੰ ਲੈਕੇ ਮਿਸਰ ਦੇਸ਼ ਵਿੱਚ ਚਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲਭੇਗਾ।”
  • IRVPA

    ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।
Total 23 Verses, Current Verse 13 of Total Verses 23
×

Alert

×

punjabi Letters Keypad References