ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਅਤੇ ਇਹ ਆਖਦੇ ਹੋ ਭਈ ਜੋ ਕੋਈ ਜਗਵੇਦੀ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜਿਹੜੀ ਭੇਟ ਉਸ ਉੱਤੇ ਹੈ ਜੇ ਉਹ ਦੀ ਸੌਂਹ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਊ

ERVPA
18. ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜਗ੍ਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬਧ ਹੈ।’

IRVPA
18. ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ, ਪਰ ਜਿਹੜੀ ਉਸ ਭੇਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 18 of Total Verses 39
  • ਅਤੇ ਇਹ ਆਖਦੇ ਹੋ ਭਈ ਜੋ ਕੋਈ ਜਗਵੇਦੀ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜਿਹੜੀ ਭੇਟ ਉਸ ਉੱਤੇ ਹੈ ਜੇ ਉਹ ਦੀ ਸੌਂਹ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਊ
  • ERVPA

    ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜਗ੍ਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬਧ ਹੈ।’
  • IRVPA

    ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ, ਪਰ ਜਿਹੜੀ ਉਸ ਭੇਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ।
Total 39 Verses, Current Verse 18 of Total Verses 39
×

Alert

×

punjabi Letters Keypad References