ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
29. ਉਨ੍ਹਾਂ ਦਿਨਾਂ ਦੇ ਕਸ਼ਟ ਦੇ ਪਿੱਛੋਂ ਝੱਟ ਸੂਰਜ ਅਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਰ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ

ERVPA
29. “ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।”ਯਸਾਯਾਹ 13:10; 34:4

IRVPA
29. (ਮਰਕੁਸ 13:24-27; ਲੂਕਾ 21:25-28) ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 51 Verses, Current Verse 29 of Total Verses 51
  • ਉਨ੍ਹਾਂ ਦਿਨਾਂ ਦੇ ਕਸ਼ਟ ਦੇ ਪਿੱਛੋਂ ਝੱਟ ਸੂਰਜ ਅਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਰ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ
  • ERVPA

    “ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।”ਯਸਾਯਾਹ 13:10; 34:4
  • IRVPA

    (ਮਰਕੁਸ 13:24-27; ਲੂਕਾ 21:25-28) ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
Total 51 Verses, Current Verse 29 of Total Verses 51
×

Alert

×

punjabi Letters Keypad References