ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
4. ਅਤੇ ਓਸ ਤੀਵੀਂ ਨੇ ਬੈਂਗਨੀ ਅਤੇ ਕਿਰਮਚੀ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੌਤੀਆਂ ਅਤੇ ਜਵਾਹਰਾਂ ਨਾਲ ਸਿੰਗਾਰੀ ਹੋਈ ਸੀ । ਉਹ ਨੇ ਇੱਕ ਪਿਆਲਾ ਸੋਨੇ ਦਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਰੀ ਦੀਆਂ ਭ੍ਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ

ERVPA
4. ਔਰਤ ਨੇ ਜਾਮਨੀ ਰੰਗ ਤੇ ਲਾਲ ਰੰਗ ਦੇ ਕੱਪਡ਼ੇ ਪਾਏ ਹੋਏ ਸਨ। ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਚਮਕ ਰਹੀ ਸੀ। ਉਸਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲਾ ਸੀ। ਇਹ ਪਿਆਲਾ ਭਿਆਨਕ ਚੀਜ਼ਾਂ ਅਤੇਉਸਦੇ ਜਿਨਸੀ ਪਾਪਾਂ ਦੀ ਗੰਦਗੀ ਨਾਲ ਭਰਿਆ ਹੋਇਆ ਸੀ।

IRVPA
4. ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸ਼ਿੰਗਾਰੀ ਹੋਈ ਸੀ। ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 18 Verses, Current Verse 4 of Total Verses 18
1 2 3 4 5 6 7 8 9 10 11 12
  • ਅਤੇ ਓਸ ਤੀਵੀਂ ਨੇ ਬੈਂਗਨੀ ਅਤੇ ਕਿਰਮਚੀ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੌਤੀਆਂ ਅਤੇ ਜਵਾਹਰਾਂ ਨਾਲ ਸਿੰਗਾਰੀ ਹੋਈ ਸੀ । ਉਹ ਨੇ ਇੱਕ ਪਿਆਲਾ ਸੋਨੇ ਦਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਰੀ ਦੀਆਂ ਭ੍ਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ
  • ERVPA

    ਔਰਤ ਨੇ ਜਾਮਨੀ ਰੰਗ ਤੇ ਲਾਲ ਰੰਗ ਦੇ ਕੱਪਡ਼ੇ ਪਾਏ ਹੋਏ ਸਨ। ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਚਮਕ ਰਹੀ ਸੀ। ਉਸਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲਾ ਸੀ। ਇਹ ਪਿਆਲਾ ਭਿਆਨਕ ਚੀਜ਼ਾਂ ਅਤੇਉਸਦੇ ਜਿਨਸੀ ਪਾਪਾਂ ਦੀ ਗੰਦਗੀ ਨਾਲ ਭਰਿਆ ਹੋਇਆ ਸੀ।
  • IRVPA

    ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸ਼ਿੰਗਾਰੀ ਹੋਈ ਸੀ। ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ।
Total 18 Verses, Current Verse 4 of Total Verses 18
1 2 3 4 5 6 7 8 9 10 11 12
×

Alert

×

punjabi Letters Keypad References