ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਰਬਾਬੀਆਂ ਦੀ ਅਵਾਜ਼, ਨਾਲੇ ਗਵੱਯਾਂ ਦੀ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ, ਤੇਰੇ ਵਿੱਚ ਫੇਰ ਕਦੀ ਨਾ ਸੁਣੀ ਜਾਵੇਗੀ । ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੀ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,

ERVPA
22. ਲੋਕਾਂ ਦਾ ਰਬਾ, ਹੋਰ ਸੰਗੀਤਕ ਸਾਜ਼, ਸਾਰੰਗੀਆਂ, ਅਤੇ ਤੂਰ੍ਹੀਆਂ ਵਜਾਉਣੀਆਂ ਫ਼ੇਰ ਕਦੀ ਵੀ ਤੁਹਾਡੇ ਵਿੱਚ ਸੁਣੀਆਂ ਨਹੀਂ ਜਾਣਗੀਆਂ। ਤੁਹਾਡੇ ਵਿੱਚ ਕਾਰੀਗਰ ਕਈ ਪ੍ਰਕਾਰ ਦੀ ਕਾਰੀਗਰੀ ਕਰਦੇ ਤੁਹਾਡੇ ਵਿੱਚ ਫ਼ਿਰ ਕਦੇ ਨਹੀਂ ਲਭੇ ਜਾਣਗੇ। ਚਕ੍ਕੀ ਦੇ ਪੁਢ਼ ਦੀ ਅਵਾਜ਼ ਫ਼ੇਰ ਤੁਹਾਡੇ ਵਿੱਚ ਕਦੇ ਵੀ ਨਹੀਂ ਸੁਣੀ ਜਾਵੇਗੀ।

IRVPA
22. ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 24 Verses, Current Verse 22 of Total Verses 24
  • ਰਬਾਬੀਆਂ ਦੀ ਅਵਾਜ਼, ਨਾਲੇ ਗਵੱਯਾਂ ਦੀ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ, ਤੇਰੇ ਵਿੱਚ ਫੇਰ ਕਦੀ ਨਾ ਸੁਣੀ ਜਾਵੇਗੀ । ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੀ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,
  • ERVPA

    ਲੋਕਾਂ ਦਾ ਰਬਾ, ਹੋਰ ਸੰਗੀਤਕ ਸਾਜ਼, ਸਾਰੰਗੀਆਂ, ਅਤੇ ਤੂਰ੍ਹੀਆਂ ਵਜਾਉਣੀਆਂ ਫ਼ੇਰ ਕਦੀ ਵੀ ਤੁਹਾਡੇ ਵਿੱਚ ਸੁਣੀਆਂ ਨਹੀਂ ਜਾਣਗੀਆਂ। ਤੁਹਾਡੇ ਵਿੱਚ ਕਾਰੀਗਰ ਕਈ ਪ੍ਰਕਾਰ ਦੀ ਕਾਰੀਗਰੀ ਕਰਦੇ ਤੁਹਾਡੇ ਵਿੱਚ ਫ਼ਿਰ ਕਦੇ ਨਹੀਂ ਲਭੇ ਜਾਣਗੇ। ਚਕ੍ਕੀ ਦੇ ਪੁਢ਼ ਦੀ ਅਵਾਜ਼ ਫ਼ੇਰ ਤੁਹਾਡੇ ਵਿੱਚ ਕਦੇ ਵੀ ਨਹੀਂ ਸੁਣੀ ਜਾਵੇਗੀ।
  • IRVPA

    ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,
Total 24 Verses, Current Verse 22 of Total Verses 24
×

Alert

×

punjabi Letters Keypad References