PAV
10. ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦਾ ਸਾਖੀ ਭਰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ।।
ERVPA
10. ਫ਼ੇਰ ਮੈਂ ਉਪਾਸਨਾ ਕਰਨ ਲਈ ਦੂਤ ਦੇ ਚਰਨਾਂ ਤੇ ਨਿਉਂ ਗਿਆ। ਪਰ ਦੂਤ ਨੇ ਮੈਨੂੰ ਆਖਿਆ, "ਮੇਰੀ ਉਪਾਸਨਾ ਨਾ ਕਰ। ਮੈਂ ਤਾਂ ਤੁਹਾਡੇ ਅਤੇ ਤੁਹਾਡੇ ਭਰਾਵਾਂ ਵਾਂਗ ਹੀ ਇੱਕ ਸੇਵਕ ਹਾਂ ਜਿਨ੍ਹਾਂ ਪਾਸ ਯਿਸੂ ਦਾ ਸੱਚ ਹੈ। ਇਸ ਲਈ ਉਪਾਸਨਾ ਪਰਮੇਸ਼ੁਰ ਦੀ ਕਰੋ। ਕਿਉਂਕਿ ਯਿਸੂ ਦਾ ਸੱਚ ਅਗੰਮ ਵਾਕ ਦਾ ਆਤਮਾ ਹੈ।"
IRVPA
10. ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN