ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖਲੋਤਿਆਂ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਉਂ ਪੋਥੀਆਂ ਵਿੱਚ ਲਿਖਿਆ ਹੋਈਆਂ ਗੱਲਾਂ ਤੋਂ ਉਨ੍ਹਾਂ ਦੀਆਂ ਕਰਨੀਆਂ ਦੇ ਅਨੁਸਾਰ ਕੀਤਾ ਗਿਆ

ERVPA
12. ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹਡ਼ੇ ਮਰ ਚੁੱਕੇ ਸਨ, ਦੋਹਾਂ ਵਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉਥੇ ਹੋਰ ਪੁਸਤਕਾਂ ਵੀ ਖੁਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।

IRVPA
12. ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 15 Verses, Current Verse 12 of Total Verses 15
1 2 3 4 5 6 7 8 9 10 11 12 13 14 15
  • ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖਲੋਤਿਆਂ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਉਂ ਪੋਥੀਆਂ ਵਿੱਚ ਲਿਖਿਆ ਹੋਈਆਂ ਗੱਲਾਂ ਤੋਂ ਉਨ੍ਹਾਂ ਦੀਆਂ ਕਰਨੀਆਂ ਦੇ ਅਨੁਸਾਰ ਕੀਤਾ ਗਿਆ
  • ERVPA

    ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹਡ਼ੇ ਮਰ ਚੁੱਕੇ ਸਨ, ਦੋਹਾਂ ਵਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉਥੇ ਹੋਰ ਪੁਸਤਕਾਂ ਵੀ ਖੁਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।
  • IRVPA

    ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।
Total 15 Verses, Current Verse 12 of Total Verses 15
1 2 3 4 5 6 7 8 9 10 11 12 13 14 15
×

Alert

×

punjabi Letters Keypad References