ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਜਿਵੇਂ ਲਿਖਿਆ ਹੋਇਆ ਹੈ, - ਪਰਮੇਸ਼ੁਰ ਨੇ ਅੱਜ ਤੀਕੁਰ ਓਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅੱਖਾਂ ਜੋ ਨਾ ਵੇਖਣ ਅਤੇ ਕੰਨ ਜੋ ਨਾ ਸੁਣਨ ।।

ERVPA
8. ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” ਯਸਾਯਾਹ 29:10 “ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸਕਣ। ਉਸਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸਕਣ। ਇਹ ਹਾਲੇ ਤੱਕ ਵਾਪਰ ਰਿਹਾ ਹੈ।” ਬਿਵਸਥਾ 29:4

IRVPA
8. ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 36 Verses, Current Verse 8 of Total Verses 36
  • ਜਿਵੇਂ ਲਿਖਿਆ ਹੋਇਆ ਹੈ, - ਪਰਮੇਸ਼ੁਰ ਨੇ ਅੱਜ ਤੀਕੁਰ ਓਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅੱਖਾਂ ਜੋ ਨਾ ਵੇਖਣ ਅਤੇ ਕੰਨ ਜੋ ਨਾ ਸੁਣਨ ।।
  • ERVPA

    ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” ਯਸਾਯਾਹ 29:10 “ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸਕਣ। ਉਸਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸਕਣ। ਇਹ ਹਾਲੇ ਤੱਕ ਵਾਪਰ ਰਿਹਾ ਹੈ।” ਬਿਵਸਥਾ 29:4
  • IRVPA

    ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।
Total 36 Verses, Current Verse 8 of Total Verses 36
×

Alert

×

punjabi Letters Keypad References