ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਅਤੇ ਜੇ ਬਾਲਕ ਹਾਂ ਤਾਂ ਅਧਕਾਰੀ ਵੀ ਹਾਂ, ਪਰਮੇਸ਼ੁਰ ਦੇ ਅਧਕਾਰੀ ਅਤੇ ਮਸੀਹ ਦੇ ਨਾਲ ਸਾਂਝੇ ਅਧਕਾਰੀ ਪਰ ਤਦੇ ਜੇ ਅਸੀਂ ਉਹ ਦੇ ਨਾਲ ਦੁਖ ਝੱਲੀਏ ਭਈ ਉਹ ਦੇ ਨਾਲ ਅਸੀਂ ਵਡਿਆਏ ਜਾਈਏ।।

ERVPA
17. ਜੇਕਰ ਅਸੀਂ ਪਰਮੇਸ਼ੁਰ ਦੀ ਔਲਾਦ ਹਾਂ ਤਾਂ ਅਸੀਂ ਉਹ ਬਖਸ਼ਿਸ਼ ਜ਼ਰੂਰ ਪਾਵਾਂਗੇ ਜੋ ਉਸਨੇ ਆਪਣੇ ਬਚਿਆਂ ਲਈ ਰਖੀ ਹੈ। ਅਸੀਂ ਉਹ ਅਸੀਸਾਂ ਪਰਮੇਸ਼ੁਰ ਤੋਂ ਮਸੀਹ ਦੇ ਸਮੇਤ ਪਾਵਾਂਗੇ। ਪਰ ਪਹਿਲਾਂ ਜਿਵੇਂ ਮਸੀਹ ਨੂੰ ਤਸੀਹੇ ਸਹਿਣੇ ਪਏ ਸਨ ਸਾਨੂੰ ਵੀ ਸਹਿਣੇ ਪੈਣਗੇ। ਤਾਂ ਫ਼ੇਰ ਸਾਨੂੰ ਵੀ ਮਸੀਹ ਦੀ ਮਹਿਮਾ ਦੀ ਤਰ੍ਹਾਂ ਮਹਿਮਾ ਪ੍ਰਾਪਤ ਹੋਵੇ।

IRVPA
17. ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 17 of Total Verses 39
  • ਅਤੇ ਜੇ ਬਾਲਕ ਹਾਂ ਤਾਂ ਅਧਕਾਰੀ ਵੀ ਹਾਂ, ਪਰਮੇਸ਼ੁਰ ਦੇ ਅਧਕਾਰੀ ਅਤੇ ਮਸੀਹ ਦੇ ਨਾਲ ਸਾਂਝੇ ਅਧਕਾਰੀ ਪਰ ਤਦੇ ਜੇ ਅਸੀਂ ਉਹ ਦੇ ਨਾਲ ਦੁਖ ਝੱਲੀਏ ਭਈ ਉਹ ਦੇ ਨਾਲ ਅਸੀਂ ਵਡਿਆਏ ਜਾਈਏ।।
  • ERVPA

    ਜੇਕਰ ਅਸੀਂ ਪਰਮੇਸ਼ੁਰ ਦੀ ਔਲਾਦ ਹਾਂ ਤਾਂ ਅਸੀਂ ਉਹ ਬਖਸ਼ਿਸ਼ ਜ਼ਰੂਰ ਪਾਵਾਂਗੇ ਜੋ ਉਸਨੇ ਆਪਣੇ ਬਚਿਆਂ ਲਈ ਰਖੀ ਹੈ। ਅਸੀਂ ਉਹ ਅਸੀਸਾਂ ਪਰਮੇਸ਼ੁਰ ਤੋਂ ਮਸੀਹ ਦੇ ਸਮੇਤ ਪਾਵਾਂਗੇ। ਪਰ ਪਹਿਲਾਂ ਜਿਵੇਂ ਮਸੀਹ ਨੂੰ ਤਸੀਹੇ ਸਹਿਣੇ ਪਏ ਸਨ ਸਾਨੂੰ ਵੀ ਸਹਿਣੇ ਪੈਣਗੇ। ਤਾਂ ਫ਼ੇਰ ਸਾਨੂੰ ਵੀ ਮਸੀਹ ਦੀ ਮਹਿਮਾ ਦੀ ਤਰ੍ਹਾਂ ਮਹਿਮਾ ਪ੍ਰਾਪਤ ਹੋਵੇ।
  • IRVPA

    ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।
Total 39 Verses, Current Verse 17 of Total Verses 39
×

Alert

×

punjabi Letters Keypad References