ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
29. ਕਿ ਤੁਸੀਂ ਮੂਰਤਾਂ ਦਿਆਂ ਚੜ੍ਹਾਵਿਆਂ ਅਤੇ ਲਹੂ ਅਤੇ ਗਲ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪ ਨੂੰ ਬਚਾ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡੀ ਕਲਿਆਣ ਹੋਵੇ।।

ERVPA
29. ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਂਗੇ। ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ।

IRVPA
29. ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 29 of Total Verses 41
  • ਕਿ ਤੁਸੀਂ ਮੂਰਤਾਂ ਦਿਆਂ ਚੜ੍ਹਾਵਿਆਂ ਅਤੇ ਲਹੂ ਅਤੇ ਗਲ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪ ਨੂੰ ਬਚਾ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡੀ ਕਲਿਆਣ ਹੋਵੇ।।
  • ERVPA

    ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਂਗੇ। ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ।
  • IRVPA

    ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।
Total 41 Verses, Current Verse 29 of Total Verses 41
×

Alert

×

punjabi Letters Keypad References