ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਓਹਨਾਂ ਦੇ ਅਧੀਨ ਰਹੋ ਕਿਉਂ ਜੋ ਓਹ ਉਨ੍ਹਾਂ ਵਾਂਙੁ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਭਈ ਓਹ ਇਹ ਕੰਮ ਅਨੰਦ ਨਾਲ ਕਰਨ, ਨਾ ਹਾਉਕੇ ਭਰ ਭਰ ਕੇ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।।

ERVPA
17. ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।

IRVPA
17. ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 17 of Total Verses 25
  • ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਓਹਨਾਂ ਦੇ ਅਧੀਨ ਰਹੋ ਕਿਉਂ ਜੋ ਓਹ ਉਨ੍ਹਾਂ ਵਾਂਙੁ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਭਈ ਓਹ ਇਹ ਕੰਮ ਅਨੰਦ ਨਾਲ ਕਰਨ, ਨਾ ਹਾਉਕੇ ਭਰ ਭਰ ਕੇ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।।
  • ERVPA

    ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
  • IRVPA

    ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ।
Total 25 Verses, Current Verse 17 of Total Verses 25
×

Alert

×

punjabi Letters Keypad References