ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫਿ਼ਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਕੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ

ERVPA
17. ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।

IRVPA
17. ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 17 of Total Verses 56
  • ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫਿ਼ਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਕੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ
  • ERVPA

    ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।
  • IRVPA

    ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ।
Total 56 Verses, Current Verse 17 of Total Verses 56
×

Alert

×

punjabi Letters Keypad References