ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਪਰ ਤਾਂ ਵੀ ਤੇਰੇ ਉੱਤੇ ਮੈਨੂੰ ਥੋੜਾ ਬਹੁਤ ਗਿਲਾ ਹੈ ਭਈ ਉੱਥੇ ਤੇਰੇ ਕੋਲ ਓਹ ਹਨ ਜਿੰਨ੍ਹਾਂ ਬਿਲਆਮ ਦੀ ਸਿੱਖਿਆ ਧਾਰੀ ਹੈ ਜਿਹ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ ਜੋ ਇਸਰਾਏਲ ਦੇ ਵੰਸ ਦੇ ਅੱਗੇ ਠੇਡੇ ਲਾਉਣ ਵਾਲੀ ਵਸਤ ਸੁੱਟ ਦੇਵੇ ਭਈ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ

ERVPA
14. "ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹਡ਼ੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ।

IRVPA
14. ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 14 of Total Verses 29
  • ਪਰ ਤਾਂ ਵੀ ਤੇਰੇ ਉੱਤੇ ਮੈਨੂੰ ਥੋੜਾ ਬਹੁਤ ਗਿਲਾ ਹੈ ਭਈ ਉੱਥੇ ਤੇਰੇ ਕੋਲ ਓਹ ਹਨ ਜਿੰਨ੍ਹਾਂ ਬਿਲਆਮ ਦੀ ਸਿੱਖਿਆ ਧਾਰੀ ਹੈ ਜਿਹ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ ਜੋ ਇਸਰਾਏਲ ਦੇ ਵੰਸ ਦੇ ਅੱਗੇ ਠੇਡੇ ਲਾਉਣ ਵਾਲੀ ਵਸਤ ਸੁੱਟ ਦੇਵੇ ਭਈ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ
  • ERVPA

    "ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹਡ਼ੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ।
  • IRVPA

    ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ।
Total 29 Verses, Current Verse 14 of Total Verses 29
×

Alert

×

punjabi Letters Keypad References