ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
9. ਵੇਖ, ਮੈਂ ਸ਼ਤਾਨ ਦੀ ਮੰਡਲੀ ਵਿੱਚੋਂ ਅਰਥਾਤ ਓਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਅਤੇ ਨਹੀਂ ਹਨ ਸਗੋਂ ਝੂਠ ਮਾਰਦੇ ਹਨ ਕਿੰਨਿਆਂ ਨੂੰ ਤੇਰੇ ਗੋਚਰੇ ਕਰਦਾ ਹਾਂ। ਵੇਖ ਮੈਂ ਅਜਿਹਾ ਕਰਾਂਗਾ ਭਈ ਓਹ ਆਉਣਗੇ ਅਤੇ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣਗੇ ਅਤੇ ਜਾਣ ਲੈਣਗੇ ਜੋ ਮੈਂ ਤੇਰੇ ਨਾਲ ਪਿਆਰ ਕੀਤਾ

ERVPA
9. "ਸੁਣੋ। ਇਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਮ੍ਹਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।

IRVPA
9. ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 22 Verses, Current Verse 9 of Total Verses 22
  • ਵੇਖ, ਮੈਂ ਸ਼ਤਾਨ ਦੀ ਮੰਡਲੀ ਵਿੱਚੋਂ ਅਰਥਾਤ ਓਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਅਤੇ ਨਹੀਂ ਹਨ ਸਗੋਂ ਝੂਠ ਮਾਰਦੇ ਹਨ ਕਿੰਨਿਆਂ ਨੂੰ ਤੇਰੇ ਗੋਚਰੇ ਕਰਦਾ ਹਾਂ। ਵੇਖ ਮੈਂ ਅਜਿਹਾ ਕਰਾਂਗਾ ਭਈ ਓਹ ਆਉਣਗੇ ਅਤੇ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣਗੇ ਅਤੇ ਜਾਣ ਲੈਣਗੇ ਜੋ ਮੈਂ ਤੇਰੇ ਨਾਲ ਪਿਆਰ ਕੀਤਾ
  • ERVPA

    "ਸੁਣੋ। ਇਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਮ੍ਹਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।
  • IRVPA

    ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ।
Total 22 Verses, Current Verse 9 of Total Verses 22
×

Alert

×

punjabi Letters Keypad References