PAV
23. ਤਾਂ ਓਵੇਂ ਪ੍ਰਭੁ ਦੇ ਇੱਕ ਦੂਤ ਨੇ ਉਹ ਨੂੰ ਮਾਰਿਆ ਇਸ ਲਈ ਜੋ ਉਹ ਨੇ ਪਰਮੇਸ਼ੁਰ ਦੀ ਵਡਿਆਈ ਨਾ ਕੀਤੀ ਅਤੇ ਕੀੜੇ ਪੈ ਕੇ ਮਰ ਗਿਆ।।
ERVPA
23. ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀਡ਼ੇ ਪੈਕੇ ਮਰਿਆ।
IRVPA
23. ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN