ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਤਦ ਰਸੂਲਾਂ ਅਤੇ ਬਜ਼ੁਰਗਾਂ ਨੇ ਸਾਰੀ ਕਲੀਸਿਯਾ ਸਣੇ ਚੰਗਾ ਜਾਣਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਘੱਲਣ ਅਰਥਾਤ ਯਹੂਦਾ ਨੂੰ ਜਿਹੜਾ ਬਰਸੱਬਾਸ ਕਹਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਾਈਆਂ ਵਿੱਚ ਮੁਰਹੈਲ ਸਨ

ERVPA
22. ਤਦ ਰਸੂਲਾਂ, ਬਜ਼ੁਰਗਾਂ ਅਤੇ ਕਲੀਸਿਯਾ ਦੇ ਨਿਹਚਾਵਾਨਾਂ ਨੇ ਨਿਸ਼ਚਾ ਕੀਤਾ ਕਿ ਉਨ੍ਹਾਂ ਨੂੰ ਪੌਲੁਸ ਤੇ ਬਰਨਬਾਸ ਨਾਲ ਅੰਤਾਕਿਯਾ ਨੂੰ ਕੁਝ ਆਦਮੀਆਂ ਨੂੰ ਭੇਜਣਾ ਚਾਹੀਦਾ ਹੈ। ਉਸ ਸਮੂਹ ਨੇ ਆਪਣੇ ਖੁਦ ਦੇ ਟੋਲੇ ਵਿੱਚੋਂ ਕੁਝ ਖਾਸ ਆਦਮੀਆਂ ਨੂੰ ਚੁਣਿਆ। ਉਨ੍ਹਾਂ ਨੇ ਯਹੂਦਾ ਜਿਹਡ਼ਾ ਬਰਸਬ੍ਬਾਸ ਕਹਾਉਂਦਾ ਸੀ ਅਤੇ ਸੀਲਾਸ ਨੂੰ ਚੁਣਿਆ। ਇਹ ਆਦਮੀ ਯਰੂਸ਼ਲਮ ਦੇ ਭਰਾਵਾਂ ਵੱਲੋਂ ਸਤਿਕਾਰੇ ਜਾਂਦੇ ਸਨ।

IRVPA
22. ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 22 of Total Verses 41
  • ਤਦ ਰਸੂਲਾਂ ਅਤੇ ਬਜ਼ੁਰਗਾਂ ਨੇ ਸਾਰੀ ਕਲੀਸਿਯਾ ਸਣੇ ਚੰਗਾ ਜਾਣਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਘੱਲਣ ਅਰਥਾਤ ਯਹੂਦਾ ਨੂੰ ਜਿਹੜਾ ਬਰਸੱਬਾਸ ਕਹਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਾਈਆਂ ਵਿੱਚ ਮੁਰਹੈਲ ਸਨ
  • ERVPA

    ਤਦ ਰਸੂਲਾਂ, ਬਜ਼ੁਰਗਾਂ ਅਤੇ ਕਲੀਸਿਯਾ ਦੇ ਨਿਹਚਾਵਾਨਾਂ ਨੇ ਨਿਸ਼ਚਾ ਕੀਤਾ ਕਿ ਉਨ੍ਹਾਂ ਨੂੰ ਪੌਲੁਸ ਤੇ ਬਰਨਬਾਸ ਨਾਲ ਅੰਤਾਕਿਯਾ ਨੂੰ ਕੁਝ ਆਦਮੀਆਂ ਨੂੰ ਭੇਜਣਾ ਚਾਹੀਦਾ ਹੈ। ਉਸ ਸਮੂਹ ਨੇ ਆਪਣੇ ਖੁਦ ਦੇ ਟੋਲੇ ਵਿੱਚੋਂ ਕੁਝ ਖਾਸ ਆਦਮੀਆਂ ਨੂੰ ਚੁਣਿਆ। ਉਨ੍ਹਾਂ ਨੇ ਯਹੂਦਾ ਜਿਹਡ਼ਾ ਬਰਸਬ੍ਬਾਸ ਕਹਾਉਂਦਾ ਸੀ ਅਤੇ ਸੀਲਾਸ ਨੂੰ ਚੁਣਿਆ। ਇਹ ਆਦਮੀ ਯਰੂਸ਼ਲਮ ਦੇ ਭਰਾਵਾਂ ਵੱਲੋਂ ਸਤਿਕਾਰੇ ਜਾਂਦੇ ਸਨ।
  • IRVPA

    ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ।
Total 41 Verses, Current Verse 22 of Total Verses 41
×

Alert

×

punjabi Letters Keypad References