PAV
12. ਅਰ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦੇ ਉਸ ਪਾਸੇ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਓਸੇ ਸ਼ਹਿਰ ਵਿੱਚ ਰਹੇ
ERVPA
12. ਫ਼ਿਰ ਅਸੀਂ ਫ਼ਿਲਿਪੈ ਗਏ, ਇਹ ਮਕਦੂਨਿਯਾ ਦੇ ਇਸ ਹਿੱਸੇ ਦਾ ਇੱਕ ਮਹੱਤਵਪੂਰਣ ਸ਼ਹਿਰ ਹੈ, ਅਤੇ ਇਹ ਰੋਮੀਆਂ ਲਈ ਇੱਕ ਸ਼ਹਿਰ ਹੈ। ਅਸੀਂ ਕੁਝ ਦਿਨ ਉਸੇ ਸ਼ਹਿਰ ਵਿੱਚ ਰਹੇ।
IRVPA
12. ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN