PAV
15. ਅਤੇ ਜਾਂ ਉਸ ਨੇ ਆਪਣੇ ਟੱਬਰ ਸਣੇ ਬਪਤਿਸਮਾ ਲਿਆ ਤਾਂ ਮਿੰਨਤ ਕਰ ਕੇ ਬੋਲੀ ਕਿ ਜੇ ਤੁਸੀਂ ਮੈਨੂੰ ਪ੍ਰਭੁ ਦੀ ਨਿਹਚਾਵਾਨ ਸਮਝਿਆ ਹੈ ਤਾਂ ਮੇਰੇ ਘਰ ਵਿੱਚ ਆਣ ਕੇ ਰਹੋ ਅਤੇ ਸਾਨੂੰ ਮੱਲੋ ਮੱਲੀ ਲੈ ਗਈ।।
ERVPA
15. ਉਹ ਅਤੇ ਸਾਰੇ ਲੋਕਾਂ ਨੇ ਜੋ ਉਸਦੇ ਘਰ ਵਿੱਚ ਰਹਿੰਦੇ ਸਨ ਬਪਤਿਸਮਾ ਲਿਆ। ਉਸਤੋਂ ਬਾਅਦ, ਫ਼ੇਰ ਉਸਨੇ ਸਾਨੂੰ ਇਹ ਆਖਦਿਆਂ ਆਪਣੇ ਘਰ ਸੱਦਾ ਦਿੱਤਾ, “ਜੇਕਰ ਤੁਸੀਂ ਮਹਿਸੂਸ ਕਰਦੇ ਹੋ ਕਿ ਮੈਂ ਪ੍ਰਭੂ ਯਿਸੂ ਦੀ ਸੱਚੀ ਉਪਾਸਕ ਹਾਂ, “ਫ਼ੇਰ ਕਿਰਪਾ ਕਰਕੇ ਆਓ ਅਤੇ ਮੇਰੇ ਘਰ ਵਿੱਚ ਠਹਿਰੋ। ਉਸਨੇ ਸਾਨੂੰ ਆਪਣੇ ਘਰ ਠਹਿਰਾਉਣ ਲਈ ਮਨਵਾ ਲਿਆ।”
IRVPA
15. ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN