ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਉਹ ਬਹੁਤ ਦਿਨਾਂ ਤੀਕੁਰ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਰੂਹ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾਹ! ਅਤੇ ਉਹ ਉਸੇ ਘੜੀ ਨਿੱਕਲ ਗਈ।।

ERVPA
18. ਉਸਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲੁਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿਕ੍ਕਲ ਆ।” ਉਸੇ ਵਕਤ ਉਸ ਕੁਡ਼ੀ ਵਿੱਚੋਂ ਆਤਮਾ ਬਾਹਰ ਨਿਕਲ ਆਈ।

IRVPA
18. ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 18 of Total Verses 40
  • ਉਹ ਬਹੁਤ ਦਿਨਾਂ ਤੀਕੁਰ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਰੂਹ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾਹ! ਅਤੇ ਉਹ ਉਸੇ ਘੜੀ ਨਿੱਕਲ ਗਈ।।
  • ERVPA

    ਉਸਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲੁਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿਕ੍ਕਲ ਆ।” ਉਸੇ ਵਕਤ ਉਸ ਕੁਡ਼ੀ ਵਿੱਚੋਂ ਆਤਮਾ ਬਾਹਰ ਨਿਕਲ ਆਈ।
  • IRVPA

    ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।
Total 40 Verses, Current Verse 18 of Total Verses 40
×

Alert

×

punjabi Letters Keypad References