PAV
30. ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮਿਆਂ ਵੱਲੋਂ ਅੱਖੀਆਂ ਫੇਰ ਲਈਆਂ ਸਨ ਪਰ ਹੁਣ ਮਨੁੱਖਾਂ ਨੂੰ ਹੁਕਮ ਦਿੰਦਾ ਹੈ ਜੋ ਓਹ ਸਭ ਹਰੇਕ ਥਾਂ ਤੋਬਾ ਕਰਨ
ERVPA
30. ਪਹਿਲੇ ਸਮਿਆਂ ਵਿੱਚ ਲੋਕ ਪ੍ਰਭੂ ਨੂੰ ਨਹੀਂ ਸਮਝ ਸਕੇ ਤੇ ਪ੍ਰਭੂ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ। ਪਰ ਹੁਣ ਪ੍ਰਭੂ ਦੁਨੀਆਂ ਦੇ ਹਰ ਇੱਕ ਮਨੁੱਖ ਨੂੰ ਆਪਣੇ ਆਪ ਨੂੰ ਬਦਲਣ ਅਤੇ ਤੌਬਾ ਕਰਨ ਲਈ ਆਖਦਾ ਹੈ।
IRVPA
30. ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN