PAV
12. ਰਸੂਲਾਂ ਦੇ ਹੱਥੋਂ ਬਹੁਤ ਸਾਰੀਆਂ ਨਿਸ਼ਾਨ ਅਰ ਅਚੰਭੇ ਲੋਕਾਂ ਵਿੱਚ ਪਰਗਟ ਹੋਏ ਅਤੇ ਓਹ ਸੱਭੋ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਸਨ
ERVPA
12. ਰਸੂਲਾਂ ਨੇ ਬਹੁਤ ਸਾਰੀਆਂ ਸ਼ਕਤੀਸ਼ਾਲੀ ਕਰਾਮਾਤਾਂ ਤੇ ਚਮਤਕਾਰ ਕੀਤੇ। ਸਭ ਲੋਕਾਂ ਨੇ ਇਹ ਵੇਖੀਆਂ। ਸਾਰੇ ਰਸੂਲ ਇੱਕੋ ਮਨ ਨਾਲ ਸੁਲੇਮਾਨ ਦੇ ਦਲਾਨ ਵਿੱਚ ਇਕਠੇ ਹੋਏ ਸਨ।
IRVPA
12. ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN