ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਸੱਪ ਸਭ ਜੰਗਲੀਂ ਜਾਨਵਰਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ ਚਾਤਰ ਸੀ ਅਤੇ ਉਸ ਨੇ ਉਸ ਤੀਵੀਂ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ ਮੁੱਚ ਆਖਿਆ ਹੈ ਕਿ ਬਾਗ ਦੇ ਕਿਸੇ ਬਿਰਛ ਤੋਂ ਤੁਸੀਂ ਨਾ ਖਾਓ?

ERVPA

IRVPA
1. ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?





  • ਸੱਪ ਸਭ ਜੰਗਲੀਂ ਜਾਨਵਰਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ ਚਾਤਰ ਸੀ ਅਤੇ ਉਸ ਨੇ ਉਸ ਤੀਵੀਂ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ ਮੁੱਚ ਆਖਿਆ ਹੈ ਕਿ ਬਾਗ ਦੇ ਕਿਸੇ ਬਿਰਛ ਤੋਂ ਤੁਸੀਂ ਨਾ ਖਾਓ?
  • IRVPA

    ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
Common Bible Languages
West Indian Languages
×

Alert

×

Punjabi Letters Keypad References