ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤ੍ਰ ਦੇ ਰਾਹੀਂ ਗੱਲ ਕੀਤੀ ਜਿਹ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਓਸੇ ਦੇ ਵਸੀਲੇ ਉਹ ਨੇ ਜਹਾਨ ਵੀ ਰਚੇ

ERVPA
2. ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸਨੂੰ ਆਪਣੇ ਪੁੱਤਰ ਰਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ।

IRVPA
2. ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 14 Verses, Current Verse 2 of Total Verses 14
1 2 3 4 5 6 7 8 9 10 11 12 13 14
  • ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤ੍ਰ ਦੇ ਰਾਹੀਂ ਗੱਲ ਕੀਤੀ ਜਿਹ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਓਸੇ ਦੇ ਵਸੀਲੇ ਉਹ ਨੇ ਜਹਾਨ ਵੀ ਰਚੇ
  • ERVPA

    ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸਨੂੰ ਆਪਣੇ ਪੁੱਤਰ ਰਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ।
  • IRVPA

    ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ।
Total 14 Verses, Current Verse 2 of Total Verses 14
1 2 3 4 5 6 7 8 9 10 11 12 13 14
×

Alert

×

punjabi Letters Keypad References