PAV
1. ਸ਼ਰਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਵਰਹੇ ਦੇ ਵਰਹੇ ਸਦਾ ਇੱਕੋ ਪਰਕਾਰ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਕਾਮਿਲ ਨਹੀਂ ਕਰ ਸੱਕਦੀ ਹੈ
ERVPA
1. ਸ਼ਰ੍ਹਾ ਸਾਨੂੰ ਭਵਿਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁਂਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚਢ਼ਾਉਣ ਲਈ ਆਖਦੀ ਹੈ। ਉਹ ਲੋਕ ਜਿਹਡ਼ੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚਢ਼ਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸਕਦੀ।
IRVPA
1. ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN