PAV
29. ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀਕੁ ਹੋਰ ਵੀ ਕਰੜੀ ਸਜ਼ਾ ਦੇ ਜੋਗ ਠਹਿਰਾਇਆ ਜਾਵੇਗਾ ਜਿਹ ਨੇ ਪਰਮੇਸ਼ੁਰ ਦੇ ਪੁੱਤ੍ਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਹ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਐਵੇਂ ਕਿਵੇਂ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਅਪਜਸ ਕੀਤਾ
ERVPA
29. ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹਡ਼ਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸਨੂੰ ਪਵਿੱਤਰ ਬਣਾਇਆ ਹੈ। ਅਤੇ ਉਸਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਪਰਮੇਸ਼ੁਰ ਦੇ ਕਿਰਪਾ ਦੇ ਆਤਮੇ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।
IRVPA
29. ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN