PAV
17. ਕਿਉਂ ਜੋ ਤੁਸੀਂ ਜਾਣਦੇ ਹੋ ਭਈ ਮਗਰੋਂ ਜਦ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ ਇਸ ਲਈ ਜੋ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਅੰਝੂ ਕੇਰ ਕੇਰ ਕੇ ਉਹ ਨੂੰ ਭਾਲਿਆ।।
ERVPA
17. ਯਾਦ ਕਰੋ ਕਿ ਇਹ ਕਰਨ ਤੋਂ ਬਾਦ ਏਸਾਉ ਨੇ ਚਾਹਿਆ ਕਿ ਉਹ ਆਪਣੇ ਪਿਤਾ ਦੀ ਅਸੀਸ ਲਵੇ। ਏਸਾਉ ਇਹ ਅਸੀਸ ਇੰਨੀ ਤੀਬਰਤਾ ਨਾਲ ਚਾਹੁੰਦਾ ਸੀ ਕਿ ਉਹ ਰੋ ਪਿਆ। ਪਰ ਉਸਦੇ ਪਿਤਾ ਨੇ ਉਸਨੂੰ ਅਸੀਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਏਸਾਉ ਦੇ ਕੋਲ ਕੋਈ ਅਜਿਹਾ ਤਰੀਕਾ ਨਹੀਂ ਸੀ ਜਿਸ ਨਾਲ ਉਹ ਆਪਣੇ ਕੀਤੇ ਨੂੰ ਤਬਦੀਲ ਕਰ ਸਕਦਾ।
IRVPA
17. ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN