PAV
13. ਅਤੇ ਸਰਿਸ਼ਟੀ ਦੀ ਕੋਈ ਵਸਤ ਉਸ ਤੋਂ ਲੁਕੀ ਹੋਈ ਨਹੀਂ, ਪਰ ਜਿਹ ਨੂੰ ਅਸਾਂ ਲੇਖਾ ਦੇਣਾ ਹੈ ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਨੰਗੀਆਂ ਅਤੇ ਖੁਲ੍ਹੀਆਂ ਪਈਆਂ ਹਨ।।
ERVPA
13. ਦੁਨੀਆਂ ਵਿੱਚ ਕੁਝ ਵੀ ਪਰਮੇਸ਼ੁਰ ਤੋਂ ਛੁਪਿਆ ਨਹੀਂ ਰਹਿ ਸਕਦਾ। ਉਹ ਸਭ ਚੀਜ਼ਾਂ ਨੂੰ ਸਾਫ਼ ਦੇਖ ਸਕਦਾ ਹੈ। ਹਰ ਚੀਜ਼ ਉਸਦੇ ਸਾਮ੍ਹਣੇ ਖੁਲ੍ਹੀ ਹੈ। ਅਤੇ ਉਸੇ ਨੂੰ ਸਾਨੂੰ ਆਪਣੇ ਜੀਵਨ ਢੰਗ ਦਾ ਲੇਖਾ ਦੇਣਾ ਪਵੇਗਾ।
IRVPA
13. ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN