ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਆਦ ਗੱਲਾਂ ਛੱਡ ਕੇ ਸਿਆਣਪੁਣੇ ਦੀ ਵੱਲ ਅਗਾਹਾਂ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਧਰੀਏ, ਨਾਲੇ ਪਰਮੇਸ਼ੁਰ ਉੱਤੇ ਨਿਹਚਾ ਕਰਨ ਦੀ,

ERVPA
1. ਇਸ ਲਈ ਸਾਨੂੰ ਮਸੀਹ ਬਾਰੇ ਮੁਢ੍ਢਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ।

IRVPA
1. ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 20 Verses, Current Verse 1 of Total Verses 20
1 2 3 4 5 6 7 8 9
  • ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਆਦ ਗੱਲਾਂ ਛੱਡ ਕੇ ਸਿਆਣਪੁਣੇ ਦੀ ਵੱਲ ਅਗਾਹਾਂ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਧਰੀਏ, ਨਾਲੇ ਪਰਮੇਸ਼ੁਰ ਉੱਤੇ ਨਿਹਚਾ ਕਰਨ ਦੀ,
  • ERVPA

    ਇਸ ਲਈ ਸਾਨੂੰ ਮਸੀਹ ਬਾਰੇ ਮੁਢ੍ਢਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ।
  • IRVPA

    ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,
Total 20 Verses, Current Verse 1 of Total Verses 20
1 2 3 4 5 6 7 8 9
×

Alert

×

punjabi Letters Keypad References