ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਜਿਹ ਨੂੰ ਉਨ੍ਹਾਂ ਪਰਧਾਨ ਜਾਜਕਾਂ ਵਾਂਙੁ ਲੋੜ ਨਹੀਂ ਭਈ ਪਹਿਲਾਂ ਆਪਣਿਆਂ ਅਤੇ ਫੇਰ ਪਰਜਾ ਦਿਆਂ ਪਾਪਾਂ ਲਈ ਬਲੀਦਾਨ ਨਿੱਤ ਚੜ੍ਹਾਇਆ ਕਰੇ ਕਿਉਂ ਜੋ ਉਹ ਇੱਕੋ ਵਾਰ ਇਹ ਕਰ ਗੁਜ਼ਰਿਆ ਜਦੋਂ ਆਪਣੇ ਆਪ ਨੂੰ ਚੜ੍ਹਾ ਦਿੱਤਾ

ERVPA
27. ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋਡ਼ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।

IRVPA
27. ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 27 of Total Verses 28
  • ਜਿਹ ਨੂੰ ਉਨ੍ਹਾਂ ਪਰਧਾਨ ਜਾਜਕਾਂ ਵਾਂਙੁ ਲੋੜ ਨਹੀਂ ਭਈ ਪਹਿਲਾਂ ਆਪਣਿਆਂ ਅਤੇ ਫੇਰ ਪਰਜਾ ਦਿਆਂ ਪਾਪਾਂ ਲਈ ਬਲੀਦਾਨ ਨਿੱਤ ਚੜ੍ਹਾਇਆ ਕਰੇ ਕਿਉਂ ਜੋ ਉਹ ਇੱਕੋ ਵਾਰ ਇਹ ਕਰ ਗੁਜ਼ਰਿਆ ਜਦੋਂ ਆਪਣੇ ਆਪ ਨੂੰ ਚੜ੍ਹਾ ਦਿੱਤਾ
  • ERVPA

    ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋਡ਼ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
  • IRVPA

    ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ।
Total 28 Verses, Current Verse 27 of Total Verses 28
×

Alert

×

punjabi Letters Keypad References